ਬਿਲਬੋਰਡ ‘ਤੇ ਛਾਇਆ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’, ‘ਕੈਨੇਡੀਅਨ ਹੌਟ 100’ ‘ਚ ਬਣਾਈ ਜਗ੍ਹਾ

0
3919

ਚੰਡੀਗੜ੍ਹ । ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ‘ਬਿਲਬੋਰਡ’ ‘ਤੇ ਆਉਣਾ ਕੋਈ ਔਖੀ ਗੱਲ ਨਹੀਂ ਹੈ। ਬਿਲਬੋਰਡ ‘ਤੇ ਸਿੱਧੂ ਦੇ ਕਈ ਗੀਤ ਨਜ਼ਰ ਆ ਰਹੇ ਹਨ। ਸਿੱਧੂ ਮੂਸੇਵਾਲਾ ਦਾ ਹਾਲ ਹੀ ‘ਚ ਰਿਲੀਜ਼ ਹੋਇਆ ਗੀਤ ‘ਵਾਰ’ ਵੀ ਬਿਲਬੋਰਡ ‘ਚ ਆਪਣੀ ਜਗ੍ਹਾ ਬਣਾ ਚੁੱਕਾ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਗੀਤ ਨੇ ਬਿਲਬੋਰਡ ਦੀ ‘ਕੈਨੇਡੀਅਨ ਹਾਟ 100’ ਲਿਸਟ ‘ਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਲਿਸਟ ‘ਚ ਇਹ ਗੀਤ 64ਵੇਂ ਨੰਬਰ ‘ਤੇ ਹੈ।

ਤੁਹਾਨੂੰ ਦੱਸ ਦੇਈਏ ਕਿ ‘ਵਾਰ’ ਗੀਤ 8 ਨਵੰਬਰ ਨੂੰ ਯੂਟਿਊਬ ‘ਤੇ ਰਿਲੀਜ਼ ਹੋਇਆ ਸੀ। ਅੱਜ ਵੀ ਇਹ ਗੀਤ ਯੂ-ਟਿਊਬ ਦੀ ਮਿਊਜ਼ਿਕ ਸ਼੍ਰੇਣੀ ‘ਚ ਪਹਿਲੇ ਨੰਬਰ ‘ਤੇ ਟ੍ਰੈਂਡ ਕਰ ਰਿਹਾ ਹੈ, ਜਿਸ ਨੂੰ 23 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਦੇ ਜੀਵਨ ਨੂੰ ਦਰਸਾਇਆ ਹੈ। ਹਾਲਾਂਕਿ ਇਸ ਗੀਤ ਨੂੰ ਲੈ ਕੇ ਮੁਸਲਿਮ ਭਾਈਚਾਰੇ ਨੇ ਵਿਰੋਧ ਵੀ ਕੀਤਾ ਸੀ ਪਰ ਬਾਅਦ ‘ਚ ਸਿੱਧੂ ਦੇ ਪਿਤਾ ਨੇ ਦੱਸਿਆ ਕਿ ‘ਵਾਰ’ ਗੀਤ 8 ਨਵੰਬਰ ਨੂੰ ਯੂਟਿਊਬ ‘ਤੇ ਰਿਲੀਜ਼ ਹੋਇਆ ਸੀ। ਅੱਜ ਵੀ ਇਹ ਗੀਤ ਯੂ-ਟਿਊਬ ਦੀ ਮਿਊਜ਼ਿਕ ਕੈਟਾਗਰੀ ‘ਚ ਪਹਿਲੇ ਨੰਬਰ ‘ਤੇ ਟਰੈਂਡ ਕਰ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਇਸ ਗੀਤ ਦਾ ਵਿਰੋਧ ਕਰਨਾ ਬੰਦ ਕਰ ਦਿੱਤਾ।

LEAVE A REPLY

Please enter your comment!
Please enter your name here