ਕਿਸ਼ਨਪੁਰਾ ਚੌਕ ਨੇੜਿਓਂ ਚੋਰੀ ਦੇ ਮੋਬਾਇਲ ਤੇ ਮੋਟਰਸਾਈਕਲ ਸਣੇ ਇਕ ਸਨੈਚਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ

0
732

ਜਲੰਧਰ (ਕਮਲ) | ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਸਬ-ਇੰਸਪੈਕਟਰ ਅਮਰੀਕ ਸਿੰਘ ਦੀ ਅਗਵਾਈ ‘ਚ ਬੀਤੇ ਕੱਲ ਸੰਨੀ ਵਾਸੀ ਅਜੀਤ ਨਗਰ ਜਲੰਧਰ ਨੂੰ ਕਿਸ਼ਨਪੁਰਾ ਚੌਕ ਨੇੜਿਓਂ ਕਾਬੂ ਕਰਕੇ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਖੋਹਿਆ ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਦਾ ਦੂਜਾ ਸਾਥੀ ਮਾਈਕਲ ਵਾਸੀ ਮੁਹੱਲਾ ਕਿਸ਼ਨਪੁਰਾ ਨੂੰ ਗ੍ਰਿਫ਼ਤਾਰ ਕਰਨ ਲਈ ਰੇਡ ਕੀਤੀ ਜਾ ਰਹੀ ਹੈ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https://bit.ly/3e85XYS ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here