ਪੰਜਾਬ : ਨਵਾਂਸ਼ਹਿਰ ‘ਚ ਕੋਰੋਨਾ ਕਾਰਨ ਪਹਿਲੀ ਮੌਤ, ਪੂਰਾ ਪਿੰਡ ਸੀਲ

  0
  449

  ਨਵਾਂਸ਼ਹਿਰ. ਕੋਰੋਨਾ ਦੇ ਕਾਰਨ ਹੁਣ ਪੰਜਾਬ ‘ਚ ਵੀ ਪਹਿਲੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੋਰੋਨਾ ਨੇ ਪੂਰੀ ਦੁਨੀਆ ਵਿੱਚ ਪੈਰ ਪਸਾਰਨ ਤੋਂ ਬਾਅਦ ਇੰਡੀਆ ਵਿੱਚ ਵੀ ਤੇਜ਼ੀ ਨਾਲ ਲੋਕਾਂ ਨੂੰ ਪ੍ਰੂਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੀ ਤਾਜਾ ਉਦਾਹਰਨ ਅੱਜ ਨਵਾਂਸ਼ਿਹਰ ਦੇ ਪਿੰਡ ਪਠਲਾਵਾ ਦੇ 65 ਸਾਲ ਬਜੁਰਗ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਮਿਲੀ ਹੈ। ਸਿਹਤ ਵਿਭਾਗ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ।

  ਇਸਦੇ ਨਾਲ ਹੀ ਪੰਜਾਬ ਵਿੱਚ ਵੀ ਕੋਰੋਨਾ ਦੇ ਵੱਧਦੇ ਅਸਰ ਨੂੰ ਦੇਖਦੇ ਹੋਏ ਟ੍ਰਾਸਪੋਰਟ ਸਰਵਿਸ ਵੀ ਬੰਦ ਕਰ ਦਿੱਤੀ ਗਈ ਹੈ। ਰੇਲਵੇ ਨੇ ਵੀ ਬਹੁਤ ਸਾਰੀਆਂ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ।

  Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ https://bit.ly/2uvrbvN ‘ਤੇ ਕਲਿੱਕ ਕਰੋ।

  LEAVE A REPLY

  Please enter your comment!
  Please enter your name here