ਲੰਮਾ ਪਿੰਡ ਦੇ ਗੁਰੂਦੁਆਰਾ ਦੁਖ ਨਿਵਾਰਨ ਤੇ ਸੰਤ ਨਗਰ ਏਰਿਆ ਹੋਣਗੇ ਸੀਲ

0
344

ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਸੰਤ ਨਗਰ ਤੇ ਨੇੜੇ ਦੁਖ ਨਿਵਾਰਨ ਗੁਰੂਦੁਆਰਾ ਲੰਮਾ ਪਿੰਡ ਨੂੰ ਮਾਈਕ੍ਰੋ ਕੰਟੇਨਮੈਂਟ ਜੋਨ ਵਿਚ ਪਾ ਦਿੱਤਾ ਹੈ। ਸ਼ਹਿਰ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਕਈ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਤੇ ਮਾਇਕਰੋ ਕੰਟੇਨਮੈਂਟ ਜ਼ੋਨ ਵਿਚ ਬਦਲ ਦਿੱਤਾ ਸੀ।

ਮਾਈਕਰੋ ਕੰਟੇਨਮੈਂਟ ਜ਼ੋਨ ਵਿਚ 5 ਤੋਂ ਵੱਧ ਕੇਸਾਂ ਵਾਲੇ ਉਸ ਏਰਿਆ ਨੂੰ ਹੀ ਸੀਲ ਕੀਤਾ ਜਾਂਦਾ ਹੈ, ਤੇ ਕੰਟੇਨਮੈਂਟ ਜ਼ੋਨ ਵਿਚ 15 ਤੋਂ ਵੱਧ ਕੇਸ ਆਉਣ ‘ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਜਾਵੇਗਾ। ਹੁਣ ਸੰਤ ਨਗਰ ਤੇ ਲੰਮਾ ਪਿੰਡ ਦੁੱਖ ਨਿਵਾਰਨ ਲੰਮਾ ਪਿੰਡ ਵਿਚ 5-5 ਮਰੀਜ਼ ਆ ਗਏ ਹਨ, ਜਿਸ ਕਰਕੇ ਇਹਨਾਂ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001, Address : 28, Vivek Nagar, Guru Gobind Singh Avenue Road, Jalandhar City)

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ https://bit.ly/3djfXet ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ।

LEAVE A REPLY

Please enter your comment!
Please enter your name here