ਅੰਮ੍ਰਿਤਪਾਲ ਦੀ ਤਲਾਸ਼ ਲਈ ਸਰਚ ਅਭਿਆਨ ਜਾਰੀ, ਬਠਿੰਡਾ ਤੋਂ 2 ਹੋਰ ਸਾਥੀ ਕੀਤੇ ਗ੍ਰਿਫ਼ਤਾਰ

0
754

ਜਲੰਧਰ/ਬਠਿੰਡਾ | ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਸਰਚ ਆਪ੍ਰੇਸ਼ਨ ਜਾਰੀ ਹੈ। ਤਾਜ਼ਾ ਖਬਰ ਆ ਰਹੀ ਹੈ ਕਿ ਬਠਿੰਡਾ ਤੋਂ ਅੰਮ੍ਰਿਤਾਪਲ ਦੇ 2 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤਕ ਬਠਿੰਡਾ ਤੋਂ ਉਸਦੇ ਕੁਲ 20 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

LEAVE A REPLY

Please enter your comment!
Please enter your name here